Surrey News
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਹੁਣ ਪੂਰੇ ਭਾਰਤ ‘ਚੋਂ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਰੇਟ ਮਿਲੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ ‘ਚ ਫ਼ੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।